ਜਾਅਲੀ ਦਸਤਾਵੇਜ਼ ਤਿਆਰ ਕਰਨ ਦਾ ਮਾਮਲਾ ਕਾਂਗਰਸ ਹਲਕਾ ਇੰਚਾਰਜ ਆਸ਼ੂ ਬੰਗੜ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਲੋਕਾਂ ਨੂੰ ਵਿਦੇਸ਼ ਭੇਜਣ ਲਈ ਲੋੜੀਂਦੇ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਦੇਣ ਲਈ ਚਲਾਇਆ ਜਾ ਰਿਹਾ ਸੀ ਗਿਰੋਹ #Ashubangar #Congress #moga #LudhianaNow https://www.instagram.com/p/CfwO9P3pmSZ/?igshid=NGJjMDIxMWI=









