Historic Fort at Bathinda (Punjab)
seen from Malaysia

seen from Malaysia
seen from Russia
seen from Netherlands
seen from United States
seen from Malaysia
seen from Canada

seen from Malaysia

seen from Malaysia

seen from United States
seen from Maldives

seen from Germany
seen from United States

seen from Malaysia
seen from Maldives

seen from United States
seen from China
seen from China

seen from Germany

seen from United States
Historic Fort at Bathinda (Punjab)
ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਭੋਜਨ ਪਰਖ ਪ੍ਰਯੋਗਸ਼ਾਲਾ ਦੀ ਹੋਈ ਸ਼ੁਰੂਆਤ
ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ), ਬਠਿੰਡਾ ਵਿਖੇ ਵੀਰਵਾਰ ਨੂੰ ਐਨਏਬੀਐਲ ਮਾਨਤਾ ਪ੍ਰਾਪਤ ਭੋਜਨ ਪਰਖ ਪ੍ਰਯੋਗਸ਼ਾਲਾ ਅਤੇ 200 ਸੀਟਾਂ ਵਾਲੇ ਨਵੇਂ ਆਡੀਟੋਰੀਅਮ ਦਾ ਉਦਘਾਟਨ ਮਾਣਯੋਗ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਅਤੇ ਅਧਿਆਪਕਾਂ, ਖੋਜਾਰਥੀਆਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵੰਦੇ ਮਾਤਰਮ, ਯੂਨੀਵਰਸਿਟੀ ਕੁਲਗੀਤ ਅਤੇ ਪੌਦਿਆਂ…
View On WordPress
Vigilance ਨੇ ਆਰਟੀਓ ਦਫਤਰ ਦਾ ਕਲਰਕ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫੜਿਆ
ਬਠਿੰਡਾ 2 ਫਰਵਰੀ 2026: ਵਿਜੀਲੈਂਸ ਬਿਊਰੋ ਅੱਜ ਬਠਿੰਡਾ ਆਰਟੀਓ ਦਫਤਰ ਦੇ ਇੱਕ ਕਲਰਕ ਨੂੰ 2700 ਰਿਸ਼ਵਤ ਲੈਂਦੇ ਰੰਗੇ ਹੱਥੀ ਗਿਰਫਤਾਰ ਕੀਤਾ ਹੈ। ਵਿਜੀਲੈਂਸ ਨੇ ਇਹ ਕਾਰਵਾਈ ਇੰਸਪੈਕਟਰ ਰਜਨਦੀਪ ਕੌਰ ਦੀ ਅਗਵਾਈ ਵਿੱਚ ਕੀਤੀ। ਮੀਡੀਆ ਨਾਲ ਗੱਲ ਕਰਦੇ ਰਜਨਦੀਪ ਕੌਰ ਨੇ ਦੱਸਿਆ ਕਿ ਉਹਨਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਆਰਟੀਓ ਦਫਤਰ ਬਠਿੰਡਾ ਦਾ ਆਰ.ਸੀ ਕਲਰਕ ਡੈਵਿਡ ਕੁਮਾਰ ਵਹੀਕਲ ਵੈਰੀਫਿਕੇਸ਼ਨ ਫਾਈਲ ਆਨਲਾਈਨ ਕਰਨ ਦੇ ਲਈ ਰਿਸ਼ਵਤ ਦੀ ਮੰਗ ਕਰਦਾ ਹੈ।
ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਨਗਰ ਕੌਂਸਲ ਪ੍ਰਧਾਨ ਨੂੰ ਕਾਨੂੰਨੀ ਨੋਟਿਸ ਜਾਰੀ; 5 ਕਰੋੜ ਦੇ ਹਰਜਾਨੇ ਦੀ ਮੰਗ
ਮੌੜ ਮੰਡੀ: ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਨਗਰ ਕੌਂਸਲ ਮੌੜ ਦੇ ਪ੍ਰਧਾਨ ਕਰਨੈਲ ਸਿੰਘ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਐਡਵੋਕੇਟ ਰਮਨਦੀਪ ਸ਼ਰਮਾ ਰਾਹੀਂ ਭੇਜਿਆ ਗਿਆ ਹੈ, ਜਿਸ ਵਿੱਚ ਵਿਧਾਇਕ ‘ਤੇ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਇਆ ਗਿਆ ਹੈ। ਕੀ ਹੈ ਪੂਰਾ ਮਾਮਲਾ? ਨੋਟਿਸ ਅਨੁਸਾਰ, ਬੀਤੀ 26 ਜਨਵਰੀ 2026 ਨੂੰ ਗਣਤੰਤਰ ਦਿਵਸ ਮੌਕੇ ਮੌੜ ਵਿਖੇ ਝੰਡਾ ਲਹਿਰਾਉਣ ਦੀ ਰਸਮ ਦੌਰਾਨ ਨਗਰ ਕੌਂਸਲ ਪ੍ਰਧਾਨ ਕਰਨੈਲ…
ਲੜਾਈ ਕੁਰਸੀ ਦੀ, ਵਿਧਾਇਕ ਅਤੇ ਕੌਂਸਲ ਪ੍ਰਧਾਨ ਹੱਥੋ ਪਾਈ
ਮੌੜ ਮੰਡੀ: ਮੌੜ ਮੰਡੀ ਵਿਖੇ ਅੱਜ ਗਣਤੰਤਰ ਦਿਵਸ ਦੇ ਮੌਕੇ ‘ਤੇ ਕਰਵਾਏ ਗਏ ਸਰਕਾਰੀ ਪ੍ਰੋਗਰਾਮ ਵਿੱਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਸਟੇਜ ਉੱਤੇ ਬੈਠਣ ਨੂੰ ਲੈ ਕੇ ਨਗਰ ਕੌਂਸਲ ਪ੍ਰਧਾਨ ਅਤੇ ਹਲਕਾ ਵਿਧਾਇਕ ਵਿਚਾਲੇ ਵਿਵਾਦ ਛਿੜ ਗਿਆ। ਇਹ ਮਾਮਲਾ ਇੰਨਾ ਵਧਿਆ ਕਿ ਸਥਿਤੀ ਹੱਥੋਪਾਈ ਤੱਕ ਪਹੁੰਚ ਗਈ, ਜਿਸ ਨੂੰ ਦੇਖਦੇ ਹੋਏ ਮੌਕੇ ‘ਤੇ ਮੌਜੂਦ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਦਖ਼ਲ ਦੇ ਕੇ ਮਾਮਲਾ ਸ਼ਾਂਤ ਕਰਵਾਇਆ। ਇਸ ਸਮਾਗਮ ਵਿੱਚ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਮੁੱਖ ਮਹਿਮਾਨ ਵਜੋਂ…
ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾ
ਬਠਿੰਡਾ, 26 ਜਨਵਰੀ : ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਮੰਤਰੀ, ਪੰਜਾਬ ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ, ਹੱਸਦਾ ਤੇ ਖੇਡਦਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਅਤੇ…
Start Your UK Study Journey with Trusted Expert in Bathinda
Plan your UK study goals with support from the Top UK Study Visa Expert in Bathinda. Get easy guidance for picking the right path, preparing documents, and understanding visa steps without confusion.
ਫਿਰੋਜ਼ਪੁਰ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਹੋਈ ਸ਼ੁਰੂ
ਬਠਿੰਡਾ: ਫਿਰੋਜ਼ਪੁਰ ਤੋਂ ਦਿੱਲੀ ਦੇ ਲਈ ਅੱਜ ਤੋਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਦੀ ਸ਼ੁਰੂਆਤ ਹੋ ਗਈ ਹੈ। ਇਹ ਰੇਲ ਗੱਡੀ ਫਿਰੋਜ਼ਪੁਰ ਕੈਂਟ ਜੰਕਸ਼ਨ ਤੋਂ ਸਵੇਰੇ 8 ਵੱਜ ਕੇ 5 ਮਿੰਟ ‘ਤੇ ਚੱਲਿਆ ਕਰੇਗੀ ਅਤੇ ਫਰੀਦਕੋਟ, ਬਠਿੰਡਾ, ਪਟਿਆਲਾ, ਅੰਬਾਲਾ, ਪਾਣੀਪਤ ਦੇ ਰਸਤੇ ਬਾਅਦ ਦੁਪਹਿਰ 3 ਵੱਜ ਕੇ 5 ਮਿੰਟ ‘ਤੇ ਦਿੱਲੀ ਪਹੁੰਚਿਆ ਕਰੇਗੀ। ਦੇਸ਼ ਵਿੱਚ ਅੱਜ ਅਜਿਹੀਆਂ 4 ਵੰਦੇ ਭਾਰਤ ਐਕਸਪ੍ਰੈਸ ਗੱਡੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਾਰਾਨਸੀ ਤੋਂ ਵਰਚੁਅਲ ਮਾਧਿਅਮ ਤਕਨੀਕ…