ਹੈਲਮਟ ਲਾਜ਼ਮੀ ਕਰਨ ਵਾਲੇ ਫੈਸਲੇ 'ਤੇ ਦੁਬਾਰਾ ਵਿਚਾਰ ਕਰੇ ਕਿਊਬੇਕ ਸੁਪਰੀਮ ਕੋਰਟ: ਸ਼੍ਰੋਮਣੀ ਕਮੇਟੀ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2cOzF3n
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਦੇ ਕਿਊਬੇਕ ਦੀ ਸੁਪਰੀਮ ਕੋਰਟ ਵੱਲੋਂ ਤਿੰਨ ਸਿੱਖ ਡਰਾਈਵਰਾਂ ਨੂੰ ਕੰਮ ‘ਤੇ ਹੈਲਮਟ ਪਾ ਕੇ ਜਾਣ ਅਤੇ ਕਿਸੇ ਕਿਸਮ ਦੀ ਛੋਟ ਨਾ ਦੇਣ ਦੇ ਫੈਸਲੇ ਨੂੰ ਨਿਰਾਸ਼ਾਜਨਕ ਦੱਸਿਆ ਹੈ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2016/09/supreme-court-of-cubec-review-their-verdict-about-helmet-sgpc/













