{ਪੰਜ ਤਖ਼ਤ ਸਾਹਿਬ ਦਾ ਅੱਜ ਦਾ ਹੁਕਮਨਾਮਾ ਸਾਹਿਬ} {16-6-2020} •••••••••••••••••••••••••••••••••••• ||ਅੱਜ ਦਾ ਫੁਰਮਾਨ || ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ || ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧।।{ਪੰਨਾ 683-684} •••••••••••••••••••••••••••••••••••• ||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) || ਸਲੋਕ ॥ ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥ ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥੧॥ ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥ ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥੨॥ {ਪੰਨਾ 710} •••••••••••••••••••••••••••••••••••• ||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ || ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ {ਪੰਨਾ 671} •••••••••••••••••••••••••••••••••••• ||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) || ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ {ਪੰਨਾ 713-714} •••••••••••••••••••••••••••••••••••• ||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) || ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ {ਪੰਨਾ 646} •••••••••••••••••••••••••••••••••••• #amritsar #gurbani #dailygurbaniquotes #dailymotivation #instadaily #gurbani#sikhyouthpb #hukamnama #gurbanitimeline #gurunanakdevji #sikhyouthpb #sikhworld_ #satnamwaheguruੴ #sikhtemple #dailymotivation #dailygurbaniquotes#gurbanitimeline #gurunanakdevji #gurbaniquotes #gurbaniworld #gurdwara #gurbanipage #sikhyouthpb #sikhworld #satnamwaheguruੴ #darbarsahib #anandpur #a #digitalart #dailymotivation (at SikhYouthPb) https://www.instagram.com/p/CBemxguFyWt/?igshid=ifjx0g4y49uo












