ਅਮਰੀਕਾ ਵਿੱਚ ਸਿੱਖ ਵਿਿਦਆਰਥੀ ਨੂੰ ਦਸਤਾਰ ਬੰਨ੍ਹ ਕੇ ਫੁਟਬਾਲ ਮੁਕਾਬਲਾ ਖੇਡਣ ਤੋਂ ਰੋਕਿਆਂ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2xMIHdS
ਅਮਰੀਕੀ ਸੂਬੇ ਪੈਨਸਿਲਵੇਨੀਆ ਵਿੱਚ ਹਾਈ ਸਕੂਲ ਪੱਧਰੀ ਫੁਟਬਾਲ ਮੁਕਾਬਲੇ ਵਿੱਚੋਂ ਰੈਫਰੀ ਨੇ ਸਿੱਖ ਵਿਦਿਆਰਥੀ ਨੂੰ ਦਸਤਾਰ ਬੰਨ੍ਹੀ ਹੋਣ ਕਾਰਨ ਬਾਹਰ ਕੱਢ ਦਿੱਤਾ। ਡਬਲਯੂਪੀਵੀਆਈ-ਟੀਵੀ ਅਨੁਸਾਰ ਮਾਰਪਲ-ਨਿਊਟਾਊਨ ਸਕੂਲ ਡਿਸਟ੍ਰਿਕਟ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਘਟਨਾ ਮੰਗਲਵਾਰ ਨੂੰ ਵਾਪਰੀ, ਜਦੋਂ ਹਾਈ ਸਕੂਲ ਦੇ ਵਿਦਿਆਰਥੀ, ਕੋਨੇਸਟੋਗਾ ਹਾਈ ਟੀਮ ਖ਼ਿਲਾਫ਼ ਮੈਚ ਖੇਡ ਰਹੇ ਸਨ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2017/09/in-the-united-states-sikh-students-in-turbans-to-prevent-playing-school-competition/













