ਫਾਸਟਵੇ ਖਿਲਾਫ ਕਾਰਵਾਈ ਕਰਨ ਦੇ ਮਾਮਲੇ 'ਚ ਕੈਪਟਨ ਅਮਰਿੰਦਰ ਅਤੇ ਨਵਜੋਤ ਸਿੱਧੂ ਦੇ ਸੁਰ ਵੱਖੋ-ਵੱਖਰੇ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2vtVmlJ
ਫਾਸਟਵੇ ਖਿਲਾਫ ਕਾਰਵਾਈ ਕਰਨ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਸੁਰ ਵੱਖੋ-ਵੱਖਰੇ ਹਨ। ਸਿੱਧੂ ਵਾਰ-ਵਾਰ ਇਹ ਕਹਿ ਕੇ ਕੈਪਟਨ ਲਈ ਔਖ ਪੈਦਾ ਕਰ ਰਹੇ ਹਨ ਕਿ ਵਿਜੀਲੈਂਸ ਵਿਭਾਗ ਮੁੱਖ ਮੰਤਰੀ ਕੋਲ ਹੈ। ਇਸ ਲਈ ਕੈਪਟਨ ਹੀ ਇਸ ਦੀ ਜਾਂਚ ਦੇ ਹੁਕਮ ਕਰ ਸਕਦੇ ਹਨ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2017/08/on-fastway-issue-captain-amrinder-singh-and-navjot-sidhu-tone-different/










