||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) || ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660} #gurbanitimeline #gurunanakdevji #gurbaniquotes #gurbaniworld #gurdwara #gurbanipage #sikhyouthpb #sikhworld #satnamwaheguruੴ #darbarsahib #anandpur #a #digitalart #dailymotivation #dailygurbaniquotes (at SikhYouthPb) https://www.instagram.com/p/CA4A_9VlQ5b/?igshid=s8jsooskwp07











