Mizuki and Pakoka (my friend’s OC).
My little disciple of evil <3

#iwtv#interview with the vampire#amc tvl#sam reid#jacob anderson



seen from Germany
seen from Netherlands

seen from Australia
seen from United States
seen from Malaysia
seen from United Kingdom
seen from Singapore

seen from Sweden

seen from China
seen from Malaysia

seen from Belarus
seen from United States
seen from Singapore

seen from United States

seen from Japan
seen from Yemen

seen from United States

seen from United States

seen from United States
seen from Malaysia
Mizuki and Pakoka (my friend’s OC).
My little disciple of evil <3
ਪਕੋਕਾ ਖ਼ਿਲਾਫ਼ 60 ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਰੈਲੀ ਦੀਆਂ ਤਿਆਰੀਆਂ ਜਾਰੀ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2EqIDRY
ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ (ਪਕੋਕਾ) ਦੇ ਵਿਰੋਧ ਵਿੱਚ ਪੰਜਾਬ ਦੀਆਂ ਕਰੀਬ 60 ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਰੈਲੀ ਦੀਆਂ ਤਿਆਰੀਆਂ ਜਾਰੀ ਹਨ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2018/02/pakoka-farmer-rali-in-barnala/
ਪੰਜਾਬ ਦੇ ਨੌਜਵਾਨਾਂ 'ਤੇ ਜ਼ੁਲਮ ਕਰਨ ਲਈ 'ਪਕੋਕਾ' ਨੂੰ ਸਾਧਨ ਬਣਾਇਆ ਜਾ ਰਿਹਾ ਹੈ: ਮਾਨ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2AjijHO
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ‘ਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀ ਕਾਂਗਰਸ ਹਕੂਮਤ ਵੱਲੋਂ ਪੰਜਾਬੀਆਂ ਅਤੇ ਸਿੱਖ ਨੌਜਵਾਨਾਂ ਉਤੇ ਜ਼ਬਰ-ਜ਼ੁਲਮ ਢਾਹੁਣ ਲਈ ਲਿਆਂਦੇ ਜਾ ਰਹੇ ‘ਪਕੋਕਾ’ ਕਾਨੂੰਨ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ‘ਪਕੋਕਾ’ ਕਾਨੂੰਨ ਦੇ ਖਿਲਾਫ ਜ਼ੋਰਦਾਰ ਆਵਾਜ਼ ਚੁੱਕੇਗੀ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2017/11/making-of-pakoka-law-will-misuse-against-punjab-youth-simranjit-singh-maan/
ਮੁੱਖ ਮੰਤਰੀ ਨੇ ਬ੍ਰਹਮ ਮਹਿੰਦਰਾ ਨੂੰ 'ਪਕੋਕਾ' ਕਾਨੂੰਨ ਲਈ ਖਰੜਾ ਤਿਆਰ ਕਰਨ ਲਈ ਕਿਹਾ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2j1uR2l
ਖ਼ਬਰਾਂ ਮੁਤਾਬਕ ਮਹਾਰਾਸ਼ਟਰ ਰਾਜ ਦੀ ਤਰਜ਼ ’ਤੇ ‘ਪੰਜਾਬ ਆਰਗੇਨਾਈਜ਼ਡ ਕੰਟਰੋਲਡ ਕਰਾਈਮ ਐਕਟ’ (ਪਕੋਕਾ) ਲਿਆਉਣ ਲਈ ਕੈਪਟਨ ਸਰਕਾਰ ਸਰਗਰਮ ਹੋ ਗਈ ਹੈ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2017/11/cm-orders-brahm-mahindra-to-draft-pakoka-law/