Baba Farid Ji Says, the Creator lives in all the creation, and the creation is contained in the Creator. Therefore, we shouldn’t call anyone ‘bad,’ because there is no one without Him. ਹੇ ਫਰੀਦ! ਪਰਮਾਤਮਾ (ਸਾਰੀ) ਖ਼ਲਕਤ ਵਿਚ ਮੌਜੂਦ ਹੈ, ਅਤੇ ਖ਼ਲਕਤ ਪਰਮਾਤਮਾ ਵਿਚ ਵੱਸ ਰਹੀ ਹੈ। ਜਦੋਂ (ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਦੂਜਾ ਨਹੀਂ ਹੈ, ਤਾਂ ਕਿਸ ਜੀਵ ਨੂੰ ਭੈੜਾ ਕਿਹਾ ਜਾਏ? (ਭਾਵ, ਕਿਸੇ ਮਨੁੱਖ ਨੂੰ ਮਾੜਾ ਨਹੀਂ ਕਿਹਾ ਜਾ ਸਕਦਾ) ॥










