seen from United States

seen from South Korea
seen from United States
seen from United States
seen from United States

seen from Singapore
seen from United Kingdom

seen from Malaysia
seen from Australia

seen from United States
seen from United States
seen from China
seen from United States
seen from United States

seen from Malaysia

seen from Russia

seen from Malaysia

seen from Australia

seen from United States
seen from Germany
Root Cause Of Prevalent Conflict Over Interpretation Of Gurbani & Its Solution, By Bhai Ajmer Singh
Sikh political analyst and author Bhai Ajmer Singh addressed a gathering organised by Guru Gobind Singh Study Circle (GGSSC) in Kotkapura on December 9, 2017
Watch Video @ http://bit.ly/2kDZkRm
ਸਿਕਲੀਗਰ ਕਬੀਲੇ: ਇੱਕ ਨਜ਼ਰ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2EvMb5u
ਗੁਰੂ ਨਾਨਕ ਸਾਹਿਬ ਵਲੋਂ ਚਲਾਏ ਨਿਰਮਲ ਪੰਥ/ਗੁਰੂ-ਪੰਥ ਵਿਚ ਜਾਤ-ਪਾਤ, ਰੰਗ, ਨਸਲ, ਲਿੰਗ, ਬੋਲੀ, ਇਲਾਕੇ,ਮਜ਼ਹਬ ਆਦਿ ਕਿਸੇ ਵੀ ਆਧਾਰ `ਤੇ ਕਿਸੇ ਨਾਲ ਕੋਈ ਵੀ ਭੇਦ-ਭਾਵ ਜਾਂ ਵਿਤਕਰਾ ਨਹੀਂ ਕੀਤਾ ਜਾਂਦਾ। ਇਹੀ ਕਾਰਨ ਹੈਕਿ ਮਨੁੱਖੀ ਸਮਾਜ ਦੇ ਹਰ ਵਰਗ ਦਾ ਗੁਰੂ-ਪੰਥ ਨਾਲ ਗਹਿਰਾ ਸੰਬੰਧ ਰਿਹਾ ਹੈ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2018/02/sikhligar-sikhs-article-by-chamkaur-sing/
Root Cause Of Prevalent Conflict Over Interpretation Of Gurbani & Its Solution, By Bhai Ajmer Singh
Sikh political analyst and author Bhai Ajmer Singh addressed a gathering organised by Guru Gobind Singh Study Circle (GGSSC) in Kotkapura on December 9, 2017
Watch Video @ http://bit.ly/2kDZkRm
"ਪੰਥ-ਪੰਜਾਬ: ਮੌਜੂਦਾ ਸਥਿਤੀ ਅਤੇ ਹੱਲ" (1): ਤਲਵੰਡੀ ਸਾਬੋ ਵਿਖੇ ਡਾ. ਸੇਵਕ ਸਿੰਘ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2oRHcnP
ਵਿਚਾਰ ਮੰਚ ਸੰਵਾਦ ਵਲੋਂ “ਪੰਥ-ਪੰਜਾਬ: ਮੌਜੂਦਾ ਸਥਿਤੀ ਅਤੇ ਹੱਲ” ਵਿਸ਼ੇ ‘ਤੇ ਤਲਵੰਡੀ ਸਾਬੋ (ਬਠਿੰਡਾ) ਵਿਖੇ 5 ਮਾਰਚ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ ਸੀ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2017/04/panth-punjab-contemporary-situation-and-solution-1-dr-sewak-singh-at-talwandi-sabo-samvad/
ਵਿਚਾਰਧਾਰਕ ਹਮਲੇ ਅਤੇ ਕੌਮਾਂ ਦੀ ਬਚਾਅ ਰਣਨੀਤੀ (ਲੇਖਕ: ਅਵਤਾਰ ਸਿੰਘ)
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2jpg90K
ਭਾਰਤ ਵਿੱਚ ਕੱਟੜਪੰਥੀ ਲੋਕਾਂ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬਿਪਰਵਾਦੀ ਤਾਕਤਾਂ ਦੇ ਸਿੱਖ ਧਰਮ ਅਤੇ ਸਿੱਖਾਂ ਦੇ ਕੌਮੀ ਸਰੂਪ ਉੱਤੇ ਹਮਲੇ ਲਗਾਤਾਰ ਵਧ ਗਏ ਹਨ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2017/01/ideological-attacks-and-defence-strategy-of-nations-by-avtar-singh/
ਖਾਸ ਰਿਪੋਰਟ: ਸ਼੍ਰੋਮਣੀ ਕਮੇਟੀ ਚੋਣਾਂ ਵਿਚ ਸਹਿਜਧਾਰੀਆਂ ਦਾ ਵੋਟ ਦਾ ਹਕ ਖਤਮ ਕਰਨ ਦਾ ਵੱਖ-ਵੱਖ ਆਗੂਆਂ ਦੇ ਵਿਚਾਰ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/1T62qoS
ਭਾਰਤ ਦੀ ਲੋਕ ਸਭਾ ਵੱਲੋਂ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਹਿਜ਼ਧਾਰੀਆਂ ਦਾ ਵੋਟ ਦਾ ਹੱਕ ਖਤਮ ਦੀ ਕਰਨ ਲਈ ਇਕ ਸੋਧ ਕਾਨੂੰਨ ਪਾਸ ਕੀਤਾ ਗਿਆ। ਕੁਝ ਹਫਤੇ ਪਹਿਲਾਂ ਇਹ ਬਿਲ ਰਾਜ ਸਭਾ ਵੱਲੋਂ ਪਾਸ ਕੀਤਾ ਗਿਆ ਸੀ। ਇਸ ਨਾਲ ਸਹਿਜਧਾਰੀਆਂ ਦੇ ਮਾਮਲੇ ਉੱਤੇ ਕਾਫੀ ਚਰਚਾ ਛਿੜੀ ਹੋਈ ਹੈ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2016/04/special-report-on-sahijdhari-voters/
ਭਨਿਆਰਾਂ ਵਾਲੇ ਨੂੰ ਅੰਬਾਲਾ ਦੀ ਅਦਾਲਤ ਨੇ ਕੀਤਾ ਬਰੀ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/25xQFRM
ਅੰਬਾਲਾ ਦੀ ਇਕ ਅਦਾਲਤ ਨੇ ਇਕ ਮਾਮਲੇ ‘ਚ ਪਿਆਰਾ ਭਨਿਆਰਾਵਾਲਾ ਨੂੰ ਬਰੀ ਕਰ ਦਿੱਤਾ ਹੈ । ਇਹ ਮਾਮਲਾ ਪੰਜਾਬ ਸਰਕਾਰ ਵੱਲੋਂ ਦਰਜ ਕਰਵਾਇਆ ਗਿਆ ਸੀ, ਜੋ ਕਿ ਨੂਰਪੁਰ ਬੇਦੀ ਥਾਣੇ ਦੇ ਐਸ.ਐਚ. ਓ. ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਦਰਜ ਕਰਵਾਇਆ ਗਿਆ ਸੀ । ਜੱਜ ਨਰਿੰਦਰ ਸੂਰਾ ਨੇ ਪੰਜਾਬ ਸਰਕਾਰ ਵੱਲੋਂ ਲਗਾਏ ਦੋਸ਼ਾਂ ਨੂੰ ਨਾ ਮੰਨਦੇ ਹੋਏ ਬਾਬਾ ਭਨਿਆਰਾ ਨੂੰ ਬਰੀ ਕਰ ਦਿੱਤਾ ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2016/03/piara-bhaniaaranwara-acquitted-by-ambala-court/