ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ People become anxious, when something unexpected happens. ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ This is the way of the world, O Nanak; nothing is stable or permanent. ਸਲੋਕ ਵਾਰਾਂ ਤੇ ਵਧੀਕ (ਮਃ ੯) (੫੧):੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੯ ਪੰ. ੪ Salok Guru Teg Bahadur #sikh #yeg #punjab #singhs













