ਮੁਕਤਸਰ ਦੇ ਪਿੰਡ ਸਮਾਘ ਵਿਖੇ ਗੁਰਦੁਆਰਾ ਸਾਹਿਬ ਨੂੰ ਲੱਗੀ ਅਚਾਨਕ ਅੱਗ, ਪੁਲਿਸ ਜਾਂਚ ਜਾਰੀ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2vGjIF3
ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਸਮਾਘ ਵਿਖੇ ਗੁਰਦੁਆਰਾ ਸਾਹਿਬ ਵਿਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਨਾਲ ਮੈਟ ਤੇ ਦਰੀਆਂ ਸੜ ਗਏ। ਪੁਲਿਸ ਪਾਰਟੀ ਮੌਕੇ ਤੇ ਪਹੁੰਚ ਕੇ ਪੜਤਾਲ ਕਰ ਰਹੀ ਹੈ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2017/08/fire-on-mukatsars-village-smagh-gurduara-sahib-police-investigating/







