ਵਿੱਚ ਦਰਬਾਰ ਸਾਹਿਬ ਕਰਾਂ ਮੈਂ ਕੀਰਤਨ, ਜਿਵੇਂ ਕਰਦੇ ਮੇਰੇ ਭਾਈ #ADream #Kirtan #SriDarbarSahib #SriHarmandirSahib #GoldenTemple #ASikhGirlDream https://www.instagram.com/p/BsYy3DAhQqc/?utm_source=ig_tumblr_share&igshid=1gvwn6azjgsi6

seen from United States
seen from United States

seen from Canada
seen from United States

seen from Romania

seen from Germany

seen from United States

seen from Italy
seen from Ecuador

seen from Italy
seen from United States
seen from United Kingdom

seen from Italy
seen from Maldives
seen from Italy

seen from Canada
seen from United States
seen from United States
seen from Saudi Arabia
seen from Australia
ਵਿੱਚ ਦਰਬਾਰ ਸਾਹਿਬ ਕਰਾਂ ਮੈਂ ਕੀਰਤਨ, ਜਿਵੇਂ ਕਰਦੇ ਮੇਰੇ ਭਾਈ #ADream #Kirtan #SriDarbarSahib #SriHarmandirSahib #GoldenTemple #ASikhGirlDream https://www.instagram.com/p/BsYy3DAhQqc/?utm_source=ig_tumblr_share&igshid=1gvwn6azjgsi6
Video from Jasdeep Kaur (Canny Gogia) Education (Well Being) through Gurbani.💐CHECK YOUR COMPANY 💐Hukamnama From Shri Darbar Sahib AmritsarSpeaker = Canny ...
Listen to this if you want to progress in life with Guru's Hukumnama Sahib from Darbar Sahib | Peace of mind
||ਅੱਜ ਦਾ ਫੁਰਮਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ Amrit wele da mukhwakh shri Harmandar sahib amritsar sahib ji, Ang-(662) 14-9-2020 ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ {ਅੰਗ : 662} #sikhyouthpb #sridarbarsahib #gurugranthsahibji #gurugobindsinghji #gurbanipage #gurbaniquotes #gurunanakdevji #gurbanitimeline #waheguruji #harmandirsahin #gurdwara #sikhtemple #gurudwara #sikhworld #darbarsahib #satnamwaheguru #gurunanak #sikhexpo #gurbanitimeline #gurbaniworld #shabadgurbani #dailygurbaniquotes #waheguru_ji_ka_khalsa_waheguru_ji_ki_fateh #wahegurujimeharkaro (at SikhYouthPb) https://www.instagram.com/p/CFGV7zhM4ah/?igshid=br3r9pl3lx4w
#waheguru #harmindarsahib #sridarbarsahib #goldentemple https://www.instagram.com/p/CC82vbZlzuJkJOWdA20UqnF9mze4Dq_oIKoIw80/?igshid=fkotvncdhqsh
#waheguru World's Best Place for me (Sri Darbaar Sahib , Golden Temple ) Timelapse . #sridarbarsahib #goldentemple #harmandirsahib #timelapse https://www.instagram.com/p/CCoBJE9lBdG_JxiGc6oIQUxvf12NEeCu_xDpHc0/?igshid=142tjq2uv2b12
||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ|| . Amrit wele da mukhwakh shri Harmandar sahib amritsar sahib ji, Ang-666 02-June-2020 . ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ . . #sikhyouthpb #sridarbarsahib #gurugranthsahibji #gurugobindsinghji #gurbanipage #gurbaniquotes #gurunanakdevji #gurbanitimeline #waheguruji #harmandirsahin #gurdwara #sikhtemple #gurudwara #sikhworld #darbarsahib #satnamwaheguru #gurunanak #sikhexpo #gurbanitimeline #gurbaniworld #shabadgurbani #dailygurbaniquotes #waheguru_ji_ka_khalsa_waheguru_ji_ki_fateh #wahegurujimeharkaro #satnamwaheguru #waheguru_ji_ka_khalsa_waheguru_ji_ki_fateh_jio (at SikhYouthPb) https://www.instagram.com/p/CA6S992FPMW/?igshid=w0en9vat15pj
||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ|| ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ {ਪੰਨਾ 634-635} #sikhyouthpb #sridarbarsahib #gurugranthsahibji #gurugobindsinghji #gurbanipage #gurbaniquotes #gurunanakdevji #gurbanitimeline #waheguruji #harmandirsahin #gurdwara #sikhtemple #gurudwara #sikhworld #darbarsahib #satnamwaheguru #gurunanak #sikhexpo #gurbanitimeline #gurbaniworld #shabadgurbani #dailygurbaniquotes #waheguru_ji_ka_khalsa_waheguru_ji_ki_fateh #wahegurujimeharkaro #satnamwaheguru #waheguru_ji_ka_khalsa_waheguru_ji_ki_fateh_jio (at SikhYouthPb) https://www.instagram.com/p/CA3zIlRFeX9/?igshid=18ott26fxob1d
||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ|| *Please cover your head & Remove your shoes before reading Hukamnama sahib Ji* Amrit wele da mukhwakh shri Harmandar sahib amritsar sahib ji, Ang-666, 31-May-2020 ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ {ਪੰਨਾ 666} #sikhyouthpb #sridarbarsahib #gurugranthsahibji #gurugobindsinghji #gurbanipage #gurbaniquotes #gurunanakdevji #gurbanitimeline #waheguruji #harmandirsahin #gurdwara #sikhtemple #gurudwara #sikhworld #darbarsahib #satnamwaheguru #gurunanak #sikhexpo #gurbanitimeline #gurbaniworld #shabadgurbani #dailygurbaniquotes #waheguru_ji_ka_khalsa_waheguru_ji_ki_fateh #wahegurujimeharkaro #satnamwaheguru #waheguru_ji_ka_khalsa_waheguru_ji_ki_fateh_jio (at SikhYouthPb) https://www.instagram.com/p/CA1M7TwFuqs/?igshid=j1zumhz6r5ln