ਪ੍ਰਦਰਸ਼ਨਾਂ ਤੋਂ ਬਚਣ ਲਈ ਸ੍ਰੀਨਗਰ ਦਾ ਲਾਲ ਚੌਂਕ ਮੁੜ ਸੀਲ, ਕਈ ਇਲਾਕਿਆਂ 'ਚ ਕਰਫ਼ਿਊ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2eOkCYC
ਜੰਮੂ-ਕਸ਼ਮੀਰ ‘ਚ ਜੁੰਮੇ ਦੀ ਨਮਾਜ਼ ਦੇ ਬਾਅਦ ਹੋਣ ਵਾਲੇ ਪ੍ਰਦਰਸ਼ਨਾਂ ਨੂੰ ਧਿਆਨ ‘ਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ (ਜੁੰਮਾ) ਸ੍ਰੀਨਗਰ ਦੇ ਕਈ ਇਲਾਕਿਆਂ ‘ਚ ਕਰਫਿਊ ਲਗਾ ਦਿੱਤਾ ਹੈ। ਇਸਦੇ ਨਾਲ ਹੀ ਹੁਰੀਅਤ ਕਾਨਫਰੰਸ ਦੇ ਦੋਵੇਂ ਧੜਿਆਂ ਦੇ ਨੇਤਾ ਸਈਦ ਅਲੀ ਸ਼ਾਹ ਗਿਲਾਨੀ ਤੇ ਮੀਰਵਾਈਜ ਉਮਰ ਫਾਰੂਕ ਤੇ ਦਰਜਨਾਂ ਹੋਰ ਨੇਤਾਵਾਂ ਨੂੰ ਉਨ੍ਹਾਂ ਦੇ ਘਰਾਂ ‘ਚ ਨਜ਼ਰਬੰਦ ਕਰ ਦਿੱਤਾ ਗਿਆ ਹੈ, ਜਦੋਂ ਕਿ ਜੇ.ਕੇ.ਐਲ.ਐਫ. ਮੁਖੀ ਮੁਹੰਮਦ ਯਾਸੀਨ ਮਲਿਕ ਜੋ ਹਸਪਤਾਲ ‘ਚ ਦਾਖ਼ਲ ਸੀ ਉਸਨੂੰ ਵੀ ਮੁੜ ਜੇਲ੍ਹ ਭੇਜ ਦਿੱਤਾ ਹੈ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2016/10/to-avoid-protests-kashmir-administration-seal-lal-chowk-of-srinagar/