ਸਤਲੁਜ-ਯਮੁਨਾ ਲਿੰਕ ਨਹਿਰ: ਪੰਜਾਬ-ਹਰਿਆਣਾ ਸਰਹੱਦ ਸੀਲ; ਪਟਿਆਲਾ 'ਚ ਧਾਰਾ 144 ਲਾਗੂ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2kOj8Ei
ਇਨੈਲੋ ਵੱਲੋਂ 23 ਫਰਵਰੀ ਨੂੰ ਪੰਜਾਬ ਅੰਦਰ ਦਾਖਲ ਐਸਵਾਈਐਲ ਨਹਿਰ ਦੀ ਮੁੜ ਖੁਦਾਈ ਕਰਨ ਦੇ ਐਲਾਨ ਦੇ ਮੱਦੇਨਜ਼ਰ ਬੁੱਧਵਾਰ ਪੰਜਾਬ ਹਰਿਆਣਾ ਸਰਹੱਦ ’ਤੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਉਂਜ ਇਸ ਸਬੰਧੀ ਅਭਿਆਸ ਤੋਂ ਬਾਅਦ ਦੇਰ ਸ਼ਾਮੀ ਇਥੋਂ ਬਹੁਤੀ ਪੁਲਿਸ ਹਟਾ ਲਈ ਗਈ, ਜੋ ਅਧਿਕਾਰਤ ਤੌਰ ’ਤੇ 23 ਫਰਵਰੀ ਸਵੇਰੇ ਇਥੇ ਆ ਕੇ ਮੋਰਚੇ ਸੰਭਾਲ਼ੇਗੀ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2017/02/controversial-syl-row-punjab-haryana-border-seal-144-imposed/










